Amit Shah In West Bengal: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੰਗਾਲ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।ਉਨ੍ਹਾਂ ਨੇ ਘੁਸਪੈਠ, ਗਰੀਬੀ ਅਤੇ ਕੁਸ਼ਾਸਨ ਨੂੰ ਲੈ ਕੇ ਮੌਜੂਦਾ ਮਮਤਾ ਬੈਨਰਜੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੀਆਂ ਚੋਣਾਂ ਵਿੱਚ ਬੰਗਾਲ ਵਿੱਚ ਦੋ ਤਿਹਾਈ ਬਹੁਮਤ ਨਾਲ ਸਰਕਾਰ ਬਣਾਏਗੀ।

Powered by WPeMatico