Assam Earthquake Today: NCS ਦੁਆਰਾ ਜਾਰੀ ਜਾਣਕਾਰੀ ਅਨੁਸਾਰ, ਭੂਚਾਲ ਦਾ ਕੇਂਦਰ ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਵਿੱਚ ਸਥਿਤ ਸੀ। ਭੂਚਾਲ ਦੀ ਡੂੰਘਾਈ ਲਗਭਗ 50 ਕਿਲੋਮੀਟਰ ਜ਼ਮੀਨਦੋਜ਼ ਸੀ। ਮੋਰੀਗਾਓਂ ਸਮੇਤ ਮੱਧ ਅਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਝਟਕੇ ਮਹਿਸੂਸ ਕੀਤੇ ਗਏ।
Powered by WPeMatico
Powered by WPeMatico
ਦਿੱਲੀ ਵਿੱਚ ਜਨਵਰੀ ਦੀ ਠੰਡ ਤੇਜ਼ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਵੀਰਵਾਰ ਲਈ Yellow ਅਲਰਟ ਜਾਰੀ ਕੀਤਾ ਹੈ। ਇਸ ਦਿਨ ਦਿੱਲੀ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ,…
Kathua Encounter Today: 2026 ਦਾ ਪਹਿਲਾ ਮੁਕਾਬਲਾ ਕਠੂਆ ਦੇ ਬਿੱਲਾਵਰ ਜੰਗਲਾਂ ਵਿੱਚ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਪਾਕਿਸਤਾਨੀ ਅੱਤਵਾਦੀਆਂ ਨੂੰ ਘੇਰ ਲਿਆ ਹੈ ਜਿਨ੍ਹਾਂ ਨੇ 26 ਮਾਰਚ…