Weather Warning- ਉੱਤਰੀ ਭਾਰਤ ਵਿਚ ਠੰਢ ਖਤਮ ਹੋਣ ਵਾਲੀ ਹੈ। ਭਾਰਤ ਮੌਸਮ ਵਿਭਾਗ (IMD) ਨੇ ਤਾਪਮਾਨ ਵਿੱਚ ਵਾਧੇ ਦਾ ਸੰਕੇਤ ਦਿੱਤਾ ਹੈ। ਇਸ ਦੌਰਾਨ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਲਈ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। 13 ਤੋਂ 19 ਫਰਵਰੀ ਦੇ ਵਿਚਕਾਰ ਕਈ ਰਾਜਾਂ ਵਿੱਚ ਮੌਸਮ ਵਿਗੜਨ ਦੀ ਸੰਭਾਵਨਾ ਹੈ।

Powered by WPeMatico