Nitish Kumar Resigns: ਬਿਹਾਰ ਦੀ ਰਾਜਨੀਤੀ ਵਿੱਚ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਰਾਜ ਭਵਨ ਵਿੱਚ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

Powered by WPeMatico