Congress Leader Death: ਸਾਬਕਾ ਕੈਬਨਿਟ ਮੰਤਰੀ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨੇਤਾ ਅਰੁਣ ਕੁਮਾਰ ਸਿੰਘ ਮੁੰਨਾ ਦਾ ਯਾਗਰਾਜ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਹ ਲਗਭਗ 81 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ।

Powered by WPeMatico