Today Weather Live: ਰਾਪੰਜਾਬ ਵਿੱਚ 27 ਅਪ੍ਰੈਲ ਤੋਂ ਮੌਸਮ ਵਿੱਚ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ, ਪਰ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਨੁਕਸਾਨ ਦਾ ਖ਼ਤਰਾ ਬਣਿਆ ਰਹੇਗਾ। ਇਹ ਮੌਸਮ ਕਿਸਾਨਾਂ ਲਈ ਚਿੰਤਾ ਦਾ ਕਾਰਨ ਬਣ ਸਕਦਾ ਹੈ, ਖਾਸ ਕਰਕੇ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ।
Powered by WPeMatico
