ਹਰਿਆਣਾ ਵਿੱਚ 7 ਨਗਰ ਨਿਗਮਾਂ ‘ਤੇ ਚੋਣਾਂ ਲਈ ਵੋਟਿੰਗ ਜਾਰੀ ਹੈ। ਪੰਚਕੂਲਾ, ਅੰਬਾਲਾ ਤੇ ਸੋਨੀਪਤ ‘ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਚੋਣਾਂ ਵਿੱਚ 614 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੰਚਕੂਲਾ ‘ਤੇ ਜ਼ਿਆਦਾ ਫੋਕਸ ਹੈ।

Powered by WPeMatico