ਉਨ੍ਹਾਂ ਨੇ ਆਪਣਾ ਰਾਜਨੀਤਿਕ ਕਰੀਅਰ ਕਾਂਗਰਸ ਪਾਰਟੀ ਨਾਲ ਸ਼ੁਰੂ ਕੀਤਾ। 2004 ਵਿੱਚ ਉਹ ਪਹਿਲੀ ਵਾਰ ਕਾਂਗਰਸ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਹੱਦਬੰਦੀ ਕਾਰਨ ਇਹ ਸੀਟ ਅਨੁਸੂਚਿਤ ਜਨਜਾਤੀਆਂ ਲਈ ਰਾਖਵੀਂ ਕਰ ਦਿੱਤੀ ਗਈ।

Powered by WPeMatico