ਹੁਸ਼ਿਆਰਪੁਰ ਦੇ ਇੱਕ ਪਿੰਡ ਵਿੱਚ ਖੇਡਦਾ-ਖੇਡਦਾ ਮਾਸੂਮ ਅਚਾਨਕ ਬੋਰਵੈਲ ਵਿੱਚ ਡਿੱਗ ਪਿਆ। ਘਟਨਾ ਤੋਂ ਬਾਅਦ ਪਿੰਡ ਵਿੱਚ ਹੜਕੰਪ ਮਚ ਗਿਆ ਅਤੇ ਹੁਣ ਹਰ ਕਿਸੇ ਦੀ ਨਜ਼ਰ ਬਚਾਅ ਟੀਮਾਂ ‘ਤੇ ਟਿਕੀ ਹੋਈ ਹੈ।

Powered by WPeMatico