ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਖ਼ਤਰਿਆਂ ਬਾਰੇ ਗੱਲ ਕੀਤੀ ਹੈ। ANI ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ AI ਕੋਈ ਖ਼ਤਰਾ ਨਹੀਂ ਹੈ। ਅਸੀਂ ਇਸਦੇ ਲਈ ਤਿਆਰੀ ਕਰ ਰਹੇ ਹਾਂ। ਅਸੀਂ ਇਸਨੂੰ ਭਵਿੱਖ ਦੀ ਸਮੱਸਿਆ ਵਜੋਂ ਨਹੀਂ, ਸਗੋਂ ਇੱਕ ਜ਼ਰੂਰਤ ਵਜੋਂ ਦੇਖ ਰਹੇ ਹਾਂ।

Powered by WPeMatico