ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਨਹੀਂ ਹੋਵੇਗੀ ਜਨਤਕ ਛੁੱਟੀ, ਸੁਪਰੀਮ ਕੋਰਟ ਨੇ ਖਾਰਜ ਕੀਤੀ ਪਟੀਸ਼ਨ
SC on Holiday Policy: ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜਯੰਤੀ ਨੂੰ ਰਾਸ਼ਟਰੀ ਛੁੱਟੀ ਐਲਾਨਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸਰਬ ਭਾਰਤੀ ਸ਼੍ਰੋਮਣੀ ਸਿੰਘ ਸਭਾ ਵੱਲੋਂ ਦਾਇਰ…
