ਜੰਮੂ-ਕਸ਼ਮੀਰ ਵਿੱਚ ਵੱਡੀ ਸਾਜ਼ਿਸ਼ ਨਾਕਾਮ, ਸੜਕ ‘ਤੇ ਮਿਲਿਆ IED, ਸੁਰੱਖਿਆ ਬਲਾਂ ਨੇ ਕੀਤਾ ਬਲਾਸਟ
ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਇੱਕ ਵਾਰ ਫਿਰ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉੱਤਰੀ ਕਸ਼ਮੀਰ ਵਿੱਚ ਸੋਪੋਰ-ਬੰਦੀਪੁਰਾ ਸੜਕ ‘ਤੇ ਮੰਗਨੀਪੁਰਾ ਨੇੜੇ ਇੱਕ ਸ਼ਕਤੀਸ਼ਾਲੀ IED (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ)…
