ਆਸਟ੍ਰੇਲੀਆ ਵਾਂਗ ਭਾਰਤ ਵਿੱਚ ਵੀ ਬੱਚਿਆਂ ਦਾ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ਹੋਵੇਗਾ ਬੈਨ? ਹਾਈ ਕੋਰਟ ਨੇ ਦਿੱਤੀ ਸਰਕਾਰ ਨੂੰ ਸਲਾਹ
Social media ban for children: ਕੀ ਆਸਟ੍ਰੇਲੀਆ ਵਾਂਗ ਭਾਰਤ ਵਿੱਚ ਵੀ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਈ ਜਾਵੇਗੀ? ਹੁਣ, ਮਦਰਾਸ ਹਾਈ ਕੋਰਟ ਨੇ ਖੁਦ ਕੇਂਦਰ ਸਰਕਾਰ ਨੂੰ ਇਸ ‘ਤੇ…
