Bank Holiday In July 2025: ਜੂਨ ਵਾਂਗ, ਜੁਲਾਈ ਮਹੀਨੇ ਵਿਚ ਵੀ ਬਹੁਤ ਸਾਰੀਆਂ ਬੈਂਕ ਛੁੱਟੀਆਂ ਆਉਣ ਵਾਲੀਆਂ ਹਨ। ਹਾਲਾਂਕਿ, ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਦਿਨਾਂ ‘ਤੇ ਛੁੱਟੀਆਂ ਹਨ। ਅਜਿਹੀ ਸਥਿਤੀ ਵਿਚ ਜੁਲਾਈ ਮਹੀਨੇ ਵਿਚ ਕਿਸੇ ਵੀ ਬੈਂਕ ਨਾਲ ਸਬੰਧਤ ਕੰਮ ਲਈ ਜਾਣ ਤੋਂ ਪਹਿਲਾਂ ਤੁਹਾਨੂੰ ਛੁੱਟੀਆਂ ਦੀ ਸੂਚੀ ਇੱਕ ਵਾਰ ਜ਼ਰੂਰ ਦੇਖਣੀ ਚਾਹੀਦੀ ਹੈ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਛੁੱਟੀਆਂ ਵਿੱਚ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਦੇ ਨਾਲ-ਨਾਲ ਸਾਰੇ ਐਤਵਾਰ ਵੀ ਸ਼ਾਮਲ ਹਨ।

Powered by WPeMatico