ਗੁਜਰਾਤ : ਪਿੰਡ ਜਸਲਪੁਰ ਨੇੜੇ ਹੋਏ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ | ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ। ਬਚਾਅ ਕਾਰਜ ‘ਚ ਲੱਗੀ ਟੀਮ ਨੇ ਇਕ ਤੋਂ ਬਾਅਦ ਇਕ 7 ਲਾਸ਼ਾਂ ਨੂੰ ਬਾਹਰ ਕੱਢਿਆ। ਹਾਦਸੇ ਵਿੱਚ ਅੱਧੀ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਨੇ ਹੜਕੰਪ ਮਚਾ ਦਿੱਤਾ। ਸਥਾਨਕ ਪ੍ਰਸ਼ਾਸਨ ਵਿੱਚ ਵੀ ਹੜਕੰਪ ਮਚ ਗਿਆ।

Powered by WPeMatico