ED ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੀ.ਐਮ.ਐਲ.ਏ. (PMLA) ਐਕਟ ਤਹਿਤ ਕੀਤੀ ਗਈ ਇਸ ਕਾਰਵਾਈ ਵਿੱਚ ਕਰੋੜਾਂ ਦੀ ਨਕਦੀ ਅਤੇ ਬੇਨਾਮੀ ਜਾਇਦਾਦਾਂ ਦੇ ਦਸਤਾਵੇਜ਼ ਬਰਾਮਦ ਹੋਏ ਹਨ।

Powered by WPeMatico