BJP National President Election Date: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੇ ਅਹੁਦੇ ਲਈ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਦਾਖਲ ਕਰਨ ਅਤੇ ਵਾਪਸ ਲੈਣ ਦੇ ਨਾਲ ਹੀ ਰਿਜ਼ਲਟ ਐਲਾਨ ਕਰਨ ਦੀ ਡੇਟ ਵੀ ਤੈਅ ਕਰ ਦਿੱਤੀ ਗਈ ਹੈ।

Powered by WPeMatico