ਕਿਸਾਨਾਂ ਅਤੇ ਕੇਂਦਰ ਦੀ ਗੱਲਬਾਤ ਦਾ ਦੂਜਾ ਦੌਰ ਖਤਮ, 19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ
ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਖੁੱਲ੍ਹੀ ਗੱਲਬਾਤ ਹੋਈ, ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ…
