ਕਸ਼ਮੀਰ ਤੋਂ ਹਿਮਾਚਲ ਤੱਕ ਬਰਫ਼ਬਾਰੀ, ਚਿੱਟੀ ਚਾਦਰ ਨਾਲ ਢੱਕੇ ਪਹਾੜ, ਤਸਵੀਰਾਂ ਦੇਖ ਕੇ ਖੁਸ਼ ਹੋ ਜਾਵੇਗੀ ਤੁਹਾਡੀ ਰੂਹ- Photos
ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਮੌਸਮ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਬਰਫ਼ਬਾਰੀ ਅਤੇ ਮੀਂਹ ਪੈ ਰਿਹਾ ਹੈ,…
