ਭਾਰਤ ਨੇ ਪੁਲਾੜ ਤਕਨਾਲੋਜੀ ਵਿੱਚ ਰਚਿਆ ਇਤਿਹਾਸ; PM ਮੋਦੀ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਵਿਖੇ ਗਰਜੇ
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਆਧੁਨਿਕ ਪਰਿਵਰਤਨ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਰਤ ਡਿਜੀਟਲ ਭੁਗਤਾਨਾਂ ਵਿੱਚ ਇੱਕ ਵਿਸ਼ਵ ਨੇਤਾ ਵਜੋਂ ਉੱਭਰਿਆ ਹੈ। ਦੇਸ਼ ਦਾ ਸਟਾਰਟਅੱਪ ਈਕੋਸਿਸਟਮ ਵੀ ਤੇਜ਼ੀ…
