ਕਸ਼ਮੀਰ ਵਿੱਚ ਭੜਕਿਆ Reservation ਦਾ ਮੁੱਦਾ, ਵਿਦਿਆਰਥੀਆਂ ਦੇ ਅੰਦੋਲਨ ‘ਤੇ ਪੁਲਿਸ ਦਾ ਐਕਸ਼ਨ, ਮਹਿਬੂਬਾ ਮੁਫਤੀ ਅਤੇ ਕਈ ਹੋਰ ਨੇਤਾ ਨੂੰ ਘਰ ਵਿੱਚ ਨਜ਼ਰਬੰਦ
ਜੰਮੂ-ਕਸ਼ਮੀਰ ਵਿੱਚ ਰਾਖਵਾਂਕਰਨ ਨੀਤੀ ਵਿਰੁੱਧ ਵਿਦਿਆਰਥੀਆਂ ਦੇ ਪ੍ਰਸਤਾਵਿਤ ਵਿਰੋਧ ਮਾਰਚ ਤੋਂ ਪਹਿਲਾਂ ਪੁਲਿਸ ਕਾਰਵਾਈ ਨੂੰ ਲੈ ਕੇ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਮਾਰਚ ਨੂੰ ਰੋਕਣ ਲਈ ਪੁਲਿਸ ਨੇ…
