Weather Alert: ਅਗਲੇ 6-7 ਦਿਨਾਂ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Weather Alert: ਅਗਲੇ 7 ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਪੂਰਬੀ ਰਾਜਸਥਾਨ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ 27 ਅਤੇ 30 ਅਗਸਤ…
