ਪੰਜਾਬ ਦੇ 2 IAS ਅਧਿਕਾਰੀਆਂ ਸਮੇਤ ਦੇਸ਼ ਭਰ ਦੇ 12 ਅਧਿਕਾਰੀ ਕੇਂਦਰ ਵਿੱਚ ਜੁਆਇੰਟ ਸੈਕਟਰੀ ਅਹੁਦੇ ਲਈ ਇੰਪੈਨਲ
ਕੇਂਦਰ ਸਰਕਾਰ ਵਿੱਚ ਜੁਆਇੰਟ ਸੈਕਟਰੀ ਜਾਂ ਇਸ ਦੇ ਬਰਾਬਰ ਦੇ ਅਹੁਦਿਆਂ ‘ਤੇ ਨਿਯੁਕਤੀ ਲਈ ਦੇਸ਼ ਭਰ ਦੇ 12 ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀਆਂ ਨੂੰ ਇੰਪੈਨਲ ਕੀਤਾ ਗਿਆ ਹੈ। 8 ਅਪ੍ਰੈਲ…
