Jammu and Kashmir Cloudburst: ਜੰਮੂ-ਕਸ਼ਮੀਰ ਵਿੱਚ ਵੱਡੀ ਤਬਾਹੀ ਹੋਈ ਹੈ। ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਅਤੇ ਰਾਮਬਨ ਵਿੱਚ ਬੱਦਲ ਫਟਣ ਨਾਲ ਤਬਾਹੀ ਮਚ ਗਈ ਹੈ। ਰਾਮਬਨ ਵਿੱਚ ਹੁਣ ਤੱਕ ਬੱਦਲ ਫਟਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਰਿਆਸੀ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਇੱਕੋ ਹੀ ਪਰਿਵਾਰ ਦੇ 7 ਲੋਕਾਂ ਦੀ ਜਾਨ ਚਲੀ ਗਈ ਹੈ।
Powered by WPeMatico
