Rahul Gandhi Security News: ਸੀਆਰਪੀਐਫ ਮੁਖੀ ਸੁਨੀਲ ਜੂਨ ਨੇ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਅਤੇ ਯੈਲੋ ਬੁੱਕ ਪ੍ਰੋਟੋਕੋਲ ਦੀ ਉਲੰਘਣਾ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰਾਹੁਲ ਗਾਂਧੀ ਦੇ ਛੇ ਵਿਦੇਸ਼ੀ ਦੌਰਿਆਂ ਬਾਰੇ ਸ਼ਿਕਾਇਤ ਕੀਤੀ ਗਈ ਹੈ।
Powered by WPeMatico
