Cyclone Fengal Latest News: ਬੰਗਾਲ ਦੀ ਖਾੜੀ ‘ਚ ਪੈਦਾ ਹੋਈ ਗੜਬੜੀ ਦਾ ਅਸਰ ਹੁਣ ਦੇਸ਼ ਦੇ ਦੱਖਣੀ ਹਿੱਸਿਆਂ ‘ਚ ਸਾਫ ਦਿਖਾਈ ਦੇ ਰਿਹਾ ਹੈ। ਤਾਮਿਲਨਾਡੂ ਦੀ ਰਾਜਧਾਨੀ ਚੇਨਈ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਤੇਜ਼ ਬਾਰਿਸ਼ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ।

Powered by WPeMatico