ਅਧਿਆਪਕਾਂ ਨੂੰ ਨਿਯਮਤ ਤੌਰ ਉਤੇ ਸਕੂਲ ਆਉਣਾ ਹੋਵੇਗਾ ਅਤੇ ਬੱਚਿਆਂ ਦੀਆਂ ਕਲਾਸਾਂ ਆਨਲਾਈਨ ਲੱਗਣਗੀਆਂ, ਤਾਂ ਜੋ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਧੁੰਦ ਕਾਰਨ ਟਰਾਂਸਪੋਰਟ ਸੇਵਾ ਵੀ ਪ੍ਰਭਾਵਿਤ ਹੋਵੇਗੀ, ਇਸ ਲਈ ਅਧਿਆਪਕ ਆਪਣੇ ਵਾਹਨਾਂ ਦਾ ਪ੍ਰਬੰਧ ਕਰਨ ਅਤੇ ਸਕੂਲ ਪਹੁੰਚਣ ਲਈ ਸੁਰੱਖਿਅਤ ਸਫ਼ਰ ਕਰਨ। ਜੇਕਰ ਕਿਸੇ ਨੂੰ ਆਉਣ-ਜਾਣ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਵਿਭਾਗ ਨੂੰ ਸੂਚਿਤ ਕਰੇ, ਤਾਂ ਜੋ ਆਉਣ-ਜਾਣ ਦਾ ਪ੍ਰਬੰਧ ਕੀਤਾ ਜਾ ਸਕੇ।

Powered by WPeMatico