Supreme Court News Dog Case: Dog lovers ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਸੁਪਰੀਮ ਕੋਰਟ ਦੇ ਹੁਕਮਾਂ ਵਿਰੁੱਧ ਅਦਾਲਤ ਪਹੁੰਚੇ ਅਤੇ ਉਨ੍ਹਾਂ ਨੇ ਇੱਕ ਭਾਵੁਕ ਅਪੀਲ ਕੀਤੀ – “ਮਾਈ ਲਾਰਡ, ਕੁੱਤਿਆਂ ਨੂੰ ਨਾ ਹਟਾਓ…”। ਪਰ ਉਨ੍ਹਾਂ ਦੀਆਂ ਉਮੀਦਾਂ ਉਤੇ ਪਾਣੀ ਫੇਰਦੇ ਹੋਏ ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
Powered by WPeMatico
