ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਦੇਸ਼ ਦੇ ਆਰਥਿਕ ਸੁਧਾਰਾਂ ਦੇ ਪਿਤਾਮਾ ਮੰਨੇ ਜਾਂਦੇ ਡਾ. ਸਿੰਘ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ

Powered by WPeMatico