Earthquake News- ਰੋਹਤਕ ਦੇ ਝੱਜਰ ਵਿਚ ਵੀ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਵੀ ਰੋਹਤਕ ਰਿਹਾ ਅਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਦੌਰਾਨ ਕਿਸੇ ਵੀ ਜਾਨਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਸਵੇਰ ਸਮੇਂ ਆਏ ਭੂਚਾਲ ਕਾਰਨ ਲੋਕ ਸਹਿਮ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ।
Powered by WPeMatico