Assam Earthquake Today: NCS ਦੁਆਰਾ ਜਾਰੀ ਜਾਣਕਾਰੀ ਅਨੁਸਾਰ, ਭੂਚਾਲ ਦਾ ਕੇਂਦਰ ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਵਿੱਚ ਸਥਿਤ ਸੀ। ਭੂਚਾਲ ਦੀ ਡੂੰਘਾਈ ਲਗਭਗ 50 ਕਿਲੋਮੀਟਰ ਜ਼ਮੀਨਦੋਜ਼ ਸੀ। ਮੋਰੀਗਾਓਂ ਸਮੇਤ ਮੱਧ ਅਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਝਟਕੇ ਮਹਿਸੂਸ ਕੀਤੇ ਗਏ।

Powered by WPeMatico