Delhi Air Pollution: ਦਿੱਲੀ ‘ਚ ਸ਼ਨੀਵਾਰ ਨੂੰ ਵੀ ਹਵਾ ਪ੍ਰਦੂਸ਼ਣ ਦੀ ਸਥਿਤੀ ਖਰਾਬ ਰਹੀ। AQI ਪੱਧਰ 407 ਦਰਜ ਕੀਤਾ ਗਿਆ ਸੀ। ਪ੍ਰਦੂਸ਼ਣ ਦੀ ਸਥਿਤੀ ਅਜੇ ਵੀ ਗੰਭੀਰ ਸ਼੍ਰੇਣੀ ਵਿੱਚ ਬਣੀ ਹੋਈ ਹੈ। ਚਿੰਤਾ ਦੀ ਗੱਲ ਹੈ ਕਿ ਪਿਛਲੇ ਕੁਝ ਦਿਨਾਂ ਤੋਂ AQI ਲਗਾਤਾਰ 400 ਤੋਂ ਉੱਪਰ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਮੀਰ ਐਪ ‘ਤੇ ਹਰ ਘੰਟੇ AQI ਡਾਟਾ ਜਾਰੀ ਕੀਤਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਜੇਕਰ AQI ਲੈਵਲ ਜ਼ੀਰੋ ਤੋਂ 50 ਦੇ ਵਿਚਕਾਰ ਹੈ ਤਾਂ ਇਸ ਨੂੰ ਚੰਗਾ ਮੰਨਿਆ ਜਾਂਦਾ ਹੈ।
Powered by WPeMatico