ਕਾਂਗਰਸ ਸੂਤਰਾਂ ਮੁਤਾਬਕ ਚੋਣ ਮਨੋਰਥ ਪੱਤਰ ਵਿੱਚ ਕਈ ਵੱਡੀਆਂ ਗੱਲਾਂ ਸ਼ਾਮਲ ਹੋ ਸਕਦੀਆਂ ਹਨ। ਜਿਸ ਵਿੱਚ ਬਜ਼ੁਰਗਾਂ ਨੂੰ ਹਰ ਮਹੀਨੇ 6000 ਰੁਪਏ ਬੁਢਾਪਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਔਰਤਾਂ ਦੇ ਖਾਤੇ ‘ਚ 3000 ਰੁਪਏ ਪ੍ਰਤੀ ਮਹੀਨਾ ਭੇਜਣ ਦਾ ਐਲਾਨ ਵੀ ਹੋ ਸਕਦਾ ਹੈ।
Powered by WPeMatico