Himachal Bus Accident : ਹਿਮਾਚਲ ਪ੍ਰਦੇਸ਼ ਵਿੱਚ ਇੱਕ ਬੱਸ ਹਾਦਸਾ ਵਾਪਰਿਆ। ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਹੁਣ ਤੱਕ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਘਟਨਾ ਸਥਾਨ ‘ਤੇ ਹਫੜਾ-ਦਫੜੀ ਮਚ ਗਈ।

Powered by WPeMatico