Sarkaghat HRTC Bus Accident: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਨੇੜੇ ਇੱਕ HRTC ਬੱਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 20 ਲੋਕ ਜ਼ਖਮੀ ਹੋ ਗਏ। ਹਾਦਸੇ ਦਾ ਕਾਰਨ ਸੜਕ ਕਿਨਾਰੇ ਇੱਕ ਖੰਭੇ ਦਾ ਡਿੱਗਣਾ ਦੱਸਿਆ ਜਾ ਰਿਹਾ ਹੈ।

Powered by WPeMatico