Heatwave Alert: ਆਈਐਮਡੀ (IMD) ਨੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਗੰਭੀਰ ਗਰਮੀ ਦੀਆਂ ਲਹਿਰਾਂ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ ਪੂਰਬੀ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।

Powered by WPeMatico