IMD Alert: 28 ਅਤੇ 29 ਅਕਤੂਬਰ ਨੂੰ ਵੱਖ-ਵੱਖ ਥਾਵਾਂ ਉਤੇ ਮੀਂਹ ਪੈਣ ਦੀ ਉਮੀਦ ਹੈ। 28 ਅਕਤੂਬਰ ਨੂੰ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਹੈ। ਇਸ ਸਮੇਂ ਦੌਰਾਨ ਖੇਤਰ ਵਿੱਚ ਗਰਜ-ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

Powered by WPeMatico