PM Modi on Mahakumbh Stampede:
ਮਹਾਕੁੰਭ ਭਗਦੜ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਕਿਹਾ ਹੈ, ‘ਪ੍ਰਯਾਗਰਾਜ ਮਹਾਕੁੰਭ ਵਿੱਚ ਵਾਪਰਿਆ ਹਾਦਸਾ ਬਹੁਤ ਦੁਖਦਾਈ ਹੈ। ਇਸ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਸ਼ਰਧਾਲੂਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ।

Powered by WPeMatico