PM Modi Mann Ki Baat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਐਮਰਜੈਂਸੀ ਦੇ ਉਸ ਸਮੇਂ ਦੀ ਭਿਆਨਕਤਾ ਦੀ ਯਾਦ ਦਿਵਾਈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀਆਂ ਮੋਰਾਰਜੀ ਦੇਸਾਈ, ਅਟਲ ਬਿਹਾਰੀ ਵਾਜਪਾਈ ਅਤੇ ਜਾਰਜ ਫਰਨਾਂਡਿਸ ਦਾ ਖਾਸ ਤੌਰ ‘ਤੇ ਜ਼ਿਕਰ ਕੀਤਾ। ਮਨ ਕੀ ਬਾਤ ਦੀਆਂ 10 ਖਾਸ ਗੱਲਾਂ ਪੜ੍ਹੋ…

Powered by WPeMatico