Mumbai Airport Fire Photos: ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 1 (ਵਿਲੇ ਪਾਰਲੇ) ‘ਤੇ ਵੀਰਵਾਰ ਸ਼ਾਮ 6 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਮੁੱਢਲੀ ਜਾਂਚ ਅਤੇ ਰਿਪੋਰਟਾਂ ਦੇ ਅਨੁਸਾਰ, ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਸ਼ਾਮ ਦੇ ਸਮੇਂ ਵਾਪਰੀ ਇਸ ਘਟਨਾ ਕਾਰਨ ਹਵਾਈ ਅੱਡੇ ਵਿੱਚ ਹੜਕੰਪ ਮੱਚ ਗਿਆ।

Powered by WPeMatico