ਨੇਪਾਲ ਵਿੱਚ ਇੱਕ ਸੜਕ ਹਾਦਸੇ ਨੇ ਇੱਕ ਵਾਰ ਫਿਰ ਕਈ ਪਰਿਵਾਰਾਂ ਨੂੰ ਉਜਾੜ ਦਿੱਤਾ ਹੈ। ਸੋਮਵਾਰ ਸਵੇਰੇ 1:15 ਵਜੇ ਦੇ ਕਰੀਬ, ਪੋਖਰਾ ਤੋਂ ਕਾਠਮੰਡੂ ਜਾ ਰਹੀ ਇੱਕ ਯਾਤਰੀ ਬੱਸ ਧਾਡਿੰਗ ਜ਼ਿਲ੍ਹੇ ਵਿੱਚ ਤ੍ਰਿਸ਼ੂਲੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਯਾਤਰੀ ਜ਼ਖਮੀ ਹਨ।

Powered by WPeMatico