ਅੱਜ ਦੇਸ਼ ਭਰ ਵਿੱਚ ਨਵੇਂ ਸਾਲ 2025 ਲਈ ਨਵੇਂ ਸਾਲ ਦੀਆਂ ਪਾਰਟੀਆਂ ਦਾ ਆਯੋਜਨ ਕੀਤਾ ਜਾਵੇਗਾ। ਦੇਸ਼ ਭਰ ਦੇ ਹੋਟਲ, ਰੈਸਟੋਰੈਂਟ, ਨਾਈਟ ਕਲੱਬ ਅਤੇ ਬਾਰ ਇਸ ਲਈ ਤਿਆਰ ਹਨ। ਮਹਾਰਾਸ਼ਟਰ ‘ਚ ਵੀ ਨਵੇਂ ਸਾਲ ਦੇ ਜਸ਼ਨ ਦੀਆਂ ਪੂਰੀਆਂ ਤਿਆਰੀਆਂ ਹਨ। ਲੋਕਾਂ ਨੂੰ ਨਵੇਂ ਸਾਲ ਦੀ ਪਾਰਟੀ ਲਈ ਇਨਵੀਟੇਸ਼ਨ ਵੀ ਦਿੱਤੇ ਜਾ ਰਹੇ ਹਨ
Powered by WPeMatico