Nipah Virus: ਪਿਛਲੇ ਸਾਲ ਦਸੰਬਰ ਤੋਂ ਪੱਛਮੀ ਬੰਗਾਲ ਵਿੱਚ ਨਿਪਾਹ ਵਾਇਰਸ ਦੇ ਦੋ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਨੇ ਤੁਰੰਤ ਕਾਰਵਾਈ ਕੀਤੀ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਗਲਤ ਜਾਣਕਾਰੀ ਫੈਲ ਰਹੀ ਹੈ, ਇਸ ਲਈ ਲੋਕਾਂ ਨੂੰ ਸਿਰਫ਼ ਅਧਿਕਾਰਤ ਸਰੋਤਾਂ ਤੋਂ ਮਿਲਣ ਵਾਲੀ ਜਾਣਕਾਰੀ ‘ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।
Powered by WPeMatico
