Churu Plane Crash: ਰਾਜਸਥਾਨ ‘ਚ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੁਦਾ ਪਿੰਡ ਵਿੱਚ ਜਹਾਜ਼ ਦੇ ਹਾਦਸੇ ਦੀ ਖ਼ਬਰ ਨੇ ਸਨਸਨੀ ਮਚਾ ਦਿੱਤੀ ਹੈ। ਸਥਾਨਕ ਲੋਕਾਂ ਤੋਂ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਰਾਜਲਦੇਸਰ ਥਾਣੇ ਦੀ ਪੁਲਿਸ ਟੀਮ ਮੌਕੇ ਲਈ ਰਵਾਨਾ ਹੋ ਗਈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ। 

Powered by WPeMatico