ਸਾਲਾਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੱਡਾ ਹਮਲਾ ਕੀਤਾ ਹੈ। ਪੀਐਮ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਦੇਸ਼ ਲਈ ਤਬਾਹੀ ਕਰਾਰ ਦਿੱਤਾ। ਪੀਐਮ ਮੋਦੀ ਨੇ ਕਿਹਾ ਕਿ ਉਹ ਦਿੱਲੀ ਨੂੰ ਕੱਟੜ ਬੇਈਮਾਨ ਲੋਕਾਂ ਤੋਂ ਮੁਕਤ ਕਰਵਾਉਣਗੇ।

Powered by WPeMatico