Flood Update: ਦਿੱਲੀ ਪਹੁੰਚਣ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ਕਰ ਕੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ। PM ਮੋਦੀ ਨੇ ਪੰਜਾਬ ਨੂੰ ਹਰ ਸੰਭਵ ਮਦਦ ਅਤੇ ਸਮਰਥਨ ਦਾ ਭਰੋਸਾ ਦਿੱਤਾ।

Powered by WPeMatico