PM Modi Kuwait Visit: ਭਾਰਤੀ ਭਾਈਚਾਰਾ ਕੁਵੈਤ ਵਿੱਚ ਸਭ ਤੋਂ ਵੱਡਾ ਪ੍ਰਵਾਸੀ ਭਾਈਚਾਰਾ ਹੈ। ਕੁਵੈਤ ਭਾਰਤ ਦੇ ਪ੍ਰਮੁੱਖ ਵਪਾਰਕ ਭਾਈਵਾਲਾਂ ਵਿੱਚੋਂ ਇੱਕ ਹੈ। ਵਿੱਤੀ ਸਾਲ 2023-24 ‘ਚ ਦੋਵਾਂ ਦੇਸ਼ਾਂ ਵਿਚਾਲੇ 10.47 ਅਰਬ ਅਮਰੀਕੀ ਡਾਲਰ ਦਾ ਵਪਾਰ ਹੋਇਆ ਸੀ। ਕੁਵੈਤ ਭਾਰਤ ਦਾ ਛੇਵਾਂ ਸਭ ਤੋਂ ਵੱਡਾ ਕੱਚਾ ਤੇਲ ਸਪਲਾਇਰ ਹੈ, ਜੋ ਦੇਸ਼ ਦੀਆਂ ਊਰਜਾ ਲੋੜਾਂ ਦਾ ਤਿੰਨ ਫੀਸਦੀ ਪੂਰਾ ਕਰਦਾ ਹੈ।

Powered by WPeMatico