PM Modi Kuwait Visit: ਕਿਸੇ ਵੀ ਦੇਸ਼ ਦੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਜਾਣ ਵਾਲਾ ਇਹ 20ਵਾਂ ਅੰਤਰਰਾਸ਼ਟਰੀ ਪੁਰਸਕਾਰ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਗੁਆਨਾ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ ‘ਦ ਆਰਡਰ ਆਫ਼ ਐਕਸੀਲੈਂਸ’ ਅਤੇ ਡੋਮਿਨਿਕਾ ਦੀ ਰਾਸ਼ਟਰਪਤੀ ਸਿਲਵੇਨੀ ਬਰਟਨ ਦੁਆਰਾ “ਡੋਮਿਨਿਕਾ ਐਵਾਰਡ ਆਫ਼ ਆਨਰ” ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
Powered by WPeMatico