PM Modi Work From Home LIVE: ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਾਂ ਨੂੰ ਤੇਲ ਬਚਾਉਣ, ਜਨਤਕ ਆਵਾਜਾਈ ਦੀ ਵਰਤੋਂ ਕਰਨ, “ਘਰੋਂ ਕੰਮ” (Work from home) ਪ੍ਰਬੰਧਾਂ ਨੂੰ ਬਹਾਲ ਕਰਨ ਅਤੇ ਗੈਰ-ਜ਼ਰੂਰੀ ਚੀਜ਼ਾਂ ਖਰੀਦਣ ਅਤੇ ਵਿਦੇਸ਼ ਯਾਤਰਾ ਕਰਨ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਮੱਧ ਪੂਰਬ ਵਿੱਚ ਚੱਲ ਰਹੇ ਸੰਘਰਸ਼ ਤੋਂ ਪੈਦਾ ਹੋਏ ਵਿਸ਼ਵਵਿਆਪੀ ਸੰਕਟ ਦਾ ਸਾਹਮਣਾ ਕਰਨ ਲਈ ਵਿਦੇਸ਼ੀ ਮੁਦਰਾ ਦੀ ਸੰਭਾਲ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਇਸ ਵਿਸ਼ੇਸ਼ ਅਪੀਲ ਸੰਬੰਧੀ ਇੱਕ ਵੀਡੀਓ ਸਾਂਝਾ ਕੀਤਾ।

Powered by WPeMatico