ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ‘ਚ ਸੰਵਿਧਾਨ ‘ਤੇ ਚਰਚਾ ਦੌਰਾਨ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਐਮਰਜੈਂਸੀ ਨੂੰ ਯਾਦ ਕਰਦਿਆਂ ਕਿਹਾ ਕਿ ਕਾਂਗਰਸ ਦੇ ਪਾਪ ਕਦੇ ਵੀ ਧੁਲਣ ਵਾਲੇ ਨਹੀਂ ਹਨ।

Powered by WPeMatico